Punjab

ਬਾਦਲ ਦੇ ਅਸਤੀਫ਼ੇ ’ਤੇ ਬਰਾੜ- ‘ਵਰਕਿੰਗ ਕਮੇਟੀ ਤੁਰੰਤ ਅਸਤੀਫ਼ਾ ਮਨਜ਼ੂਰ ਕਰੇ!’ ‘ਜੋ ਲੀਡਰ ਪਾਰਟੀ ਛੱਡ ਗਏ, ਉਨ੍ਹਾਂ ਨੂੰ ਵੀ ਵਾਪਸੀ ਦਾ ਸੱਦਾ ਦਿੱਤਾ ਜਾਵੇ’

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਸੁਧਾਰ ਲਹਿਰ ਦੇ ਚਰਨਜੀਤ ਬਰਾੜ ਦਾ ਪ੍ਰਤੀਕਰਨ ਸਾਹਮਣੇ ਆਇਆ ਹੈ। ਉਨ੍ਹਾਂ ਉਮੀਦ ਜਤਾਈ ਹੈ ਕਿ ਵਰਕਿੰਗ ਕਮੇਟੀ ਪੰਥਕ ਸੋਚ ਦਾ ਪਹਿਰਾ ਦਿੰਦੀ ਹੋਈ ਤੁਰੰਤ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਭਾਵਨਾਵਾਂ ਦੇ ਮੁਤਾਬਕ ਸਮੁੱਚੇ ਪੰਥ ਨੂੰ ਇਕੱਠਾ

Read More
Punjab Religion

ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਸੁਧਾਰ ਲਹਿਰ ਦੇ ਆਗੂ! ਅਕਾਲੀ ਦਲ ਵੱਲੋਂ ਲਾਏ ਇਲਜ਼ਾਮਾਂ ਦਾ ਦਿੱਤਾ ਜਵਾਬ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – SGPC ਦੀਆਂ ਚੋਣਾਂ ਤੋਂ ਐਨ ਪਹਿਲਾਂ SGPC, ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀ ਧੜੇ ਵੱਲੋਂ ਵਾਦ-ਵਿਵਾਦ ਦਾ ਸਿਲਸਿਲਾ ਜਾਰੀ ਹੈ। ਸ਼੍ਰੋੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਇੱਕ ਵਾਰ ਫੇਰ ਅਕਾਲੀ ਦਲ ਬੀਬੀ ਜਗੀਰ ਕੌਰ ’ਤੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ

Read More
Punjab Religion

ਅਕਾਲੀ ਦਲ ਸੁਧਾਰ ਲਹਿਰ ਨੇ SGPC ਪ੍ਰਧਾਨ ‘ਤੇ ਚੁੱਕੇ ਸਵਾਲ

ਅਕਾਲੀ ਦਲ ਸੁਧਾਰ ਲਹਿਰ ਨੇ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਬਰਾੜ ਨੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ ਅਸਤੀਫੇ ’ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ

Read More
Punjab

ਪੰਜਾਬ ਪੰਚਾਇਤੀ ਚੋਣਾਂ ’ਚ ਨਾਮਜ਼ਦਗੀਆਂ ਦੇ ਸਮੇਂ ਦੀ ਮਿਆਦ ਵਧਾਉਣ ਦੀ ਮੰਗ! 95000 ਨਾਮਜ਼ਦਗੀਆਂ ਅਜੇ ਬਾਕੀ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਅੱਗੇ ਮੰਗ ਚੁੱਕੀ ਹੈ ਕਿ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਰ ਹੁਣ ਤੱਕ ਬਹੁਤ ਘੱਟ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸਰਪੰਚ ਅਤੇ ਮੈਂਬਰ ਪੰਚਾਇਤਾਂ ਲਈ 95 ਹਜ਼ਾਰ

Read More
Punjab Religion

ਬਾਗ਼ੀ ਧੜੇ ਨੇ ਸੁਖਬੀਰ ਬਾਦਲ ਦੇ ਮੁਆਫ਼ੀਨਾਮੇ ’ਤੇ ਚੁੱਕੇ ਸਵਾਲ! ‘ਇਕ ਵੀ ਗੁਨਾਹ ਦਾ ਜ਼ਿਕਰ ਨਹੀਂ!’

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਮੁਆਫ਼ੀਨਾਮੇ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਬਾਗ਼ੀ ਧੜੇ ਨੇ ਇਸ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਪਾਰਟੀ ਤੋਂ ਬਾਹਰ ਕੱਢੇ ਗਏ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੇ ਮੁਆਫ਼ੀਨਾਮੇ ਵਿੱਚ ਲਿਖਿਆ ਹੈ ਕਿ ਦਾਸ ਕੋਲੋਂ

Read More
Punjab

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣਾ ਮੰਦਭਾਗਾ : ਚਰਨਜੀਤ ਸਿੰਘ ਬਰਾੜ

ਮੁਹਾਲੀ : ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸੁਰਜੀਤ ਕੌਰ ਤੋਂ ਅਕਾਲੀ ਦਲ ਨੇ ਖੁਦ ਨੂੰ ਵੱਖ ਕਰ ਲਿਆ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣੇ ਨੂੰ ਲੈ ਕੇ ਚਰਨਜੀਤ ਸਿੰਘ ਬਰਾੜ ਨੇ ਮੰਦਭਾਗਾ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਦੇ

Read More
Lok Sabha Election 2024 Punjab

“ਪ੍ਰਧਾਨ ਜੀ ਗੱਲ ਉੱਥੇ ਹੀ ਖੜੀ ਹੈ, ਸਾਡੇ ਨਾਲ ਪ੍ਰਮਾਤਮਾ ਰੁੱਸਿਆ ਹੋਇਆ ਹੈ, ਤੁਸੀਂ ਕੁਰਸੀ ਛੱਡੋ!”

ਅਕਾਲੀ ਦਲ ਅੱਜ ਲੋਕ ਸਭਾ ਚੋਣ ਨਤੀਜਿਆਂ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ ਕੋਰ ਕਮੇਟੀ ਵਿੱਚ ਮੰਥਨ ਕਰ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ ਪਾਰਟੀ ਵਿੱਚ ਇੱਕ ਤੋਂ ਬਾਅਦ ਇੱਕ ਧਮਾਕੇ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੜ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਮੈਨੂੰ

Read More