Punjab

ਚੰਨੀ ਨੇ ਬਿਆਸ ਦੇ ਕੰਪਲੈਕਸ ਦੀ ਸਬ-ਤਹਿਸੀਲ ਦੀ ਇਮਾਰਤ ਕੀਤੀ ਲੋਕ-ਅਰਪਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ-ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸ਼ਾ ਹੀ ਸ਼ਲਾਘਾਯੋਗ ਰਹੀ ਹੈ। ਚੰਨੀ ਨੇ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨ ਲਈ

Read More