ਪੰਜਾਬ ਦੀ ਸਿਆਸਤ ਵਿੱਚ ਚੰਨ ਬਣ ਕੇ ਚਮਕਿਆ ਚੰਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿਨਾਂ ਵਿੱਚ ਹੀ ਲੋਕਾਂ ਦੇ ਦਿਲਾਂ ‘ਚ ਉਤਰ ਗਏ ਹਨ। ਪੰਜਾਬੀ ਚੰਨੀ ਨੂੰ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਚਾਹੁਣ ਲੱਗੇ ਹਨ। ਇਹ ਗੱਲ ਸੀਵੋਟਰਜ਼ ਨਾਂ ਦੀ ਇੱਕ ਸੰਸਥਾ ਵੱਲੋਂ ਉੱਭਰ ਕੇ ਸਾਹਮਣੇ ਆਈ ਹੈ। ਚੰਨੀ ਦੀ ਖਾਸੀਅਤ ਇਹ ਹੈ ਕਿ ਉਸਨੇ