ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।