ਬਾਹਮਣਾਂ ‘ਤੇ ਕੀਤੀ ਇਤਰਾਜ਼ਯੋਗ ਟਿੱਪਣੀ, ਛੱਤੀਸਗੜ੍ਹ ਦੇ ਮੁੱਖਮੰਤਰੀ ਦਾ ਪਿਓ ਗ੍ਰਿਫਤਾਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਛੱਤੀਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪਿਤਾ ਨੰਦਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ 86 ਸਾਲ ਦੇ ਨੰਦਕੁਮਾਰ ਉੱਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਬਾਹਮਣਾਂ ਦੇ ਖਿਲਾਫ ਮਾੜੇ ਸ਼ਬਦ ਵਰਤੇ ਹਨ।ਉਨ੍ਹਾਂ ਦੇ ਖਿਲਾਫ ਰਾਇਪੁਰ ਦੇ ਇਕ ਥਾਣੇ ਵਿੱਚ ਮਾਮਲਾ ਦਰਜ ਕੀਤਾ