Chetan Singh jodemajra
ਰਾਜਿੰਦਰਾ ਤੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਇੱਥੇ ਪੀਜੀਆਈ ਦੀ ਤਰਜ਼ ’ਤੇ ਇਲਾਜ ਯਕੀਨੀ ਬਣਾਇਆ ਜਾਵੇਗਾ