India

ਮਹਾਰਾਸ਼ਟਰ ਤੇ ਝਾਰਖੰਡ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ! 23 ਨਵੰਬਰ ਨੂੰ ਨਤੀਜੇ

ਬਿਉਰੋ ਰਿਪੋਰਟ: ਚੋਣ ਕਮਿਸ਼ਨ ਨੇ ਅੱਜ ਮਹਾਰਾਸ਼ਟਰ (Maharashtra Assembly Election 2024) ਅਤੇ ਝਾਰਖੰਡ ਵਿਧਾਨ ਸਭਾ ਚੋਣਾਂ (Jharkhand Assembly Election 2024) ਦੇ ਨਾਲ-ਨਾਲ 48 ਵਿਧਾਨ ਸਭਾ ਅਤੇ 2 ਸੰਸਦੀ ਹਲਕਿਆਂ ਦੀਆਂ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਪੜਾਅ ਵਿੱਚ ਅਤੇ ਝਾਰਖੰਡ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ

Read More
Punjab

ਪੰਜਾਬ ਪੰਚਾਇਤੀ ਚੋਣਾਂ ‘ਚ ਵੋਟਿੰਗ ਅਤੇ ਗਿਣਤੀ ਦੀ ਹੋਵੇਗੀ ਵੀਡੀਓਗ੍ਰਾਫੀ

Mohali : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ

Read More
India Lok Sabha Election 2024

ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ, 64 ਕਰੋੜ ਵੋਟਰਾਂ ਨੇ ਬਣਾਇਆ ਰਿਕਾਰਡ : ਮੁੱਖ ਚੋਣ ਕਮਿਸ਼ਨਰ

4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵਿਰੋਧੀ ਧਿਰ ਦੇ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਉਠਾਏ ਜਾ ਰਹੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਇਸ ਵਿੱਚ ਈਵੀਐਮ, ਬੈਲਟ ਪੇਪਰਾਂ ਦੀ ਗਿਣਤੀ ਅਤੇ ਵੋਟ ਪ੍ਰਤੀਸ਼ਤ ਵਿੱਚ

Read More