Punjab

DA ਮਾਮਲੇ ’ਤੇ ਹਾਈਕੋਰਟ ਦੇ ਚੀਫ ਜਸਟਿਸ ਦੀ ਸਖ਼ਤ ਟਿਪਣੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਲੰਬਿਤ ਮਹਿੰਗਾਈ ਭੱਤੇ (ਡੀਏ) ਦੀਆਂ ਅਦਾਇਗੀਆਂ ਦੇ ਮਾਮਲੇ ਦੀ ਸੁਣਵਾਈ ਕੀਤੀ। ਨਵੇਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ ਅਦਾਲਤ ਕਾਨੂੰਨ ਦੇ ਰਾਜ ਅਨੁਸਾਰ ਕੰਮ ਕਰੇਗੀ ਅਤੇ ਇਸ ਸੰਸਥਾ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾ ਸਕਦਾ। ਉਨ੍ਹਾਂ

Read More