ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ
ਚੰਡੀਗੜ੍ਹ : ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ 7 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਲੋਕ ਭਵਨ ਵਿਖੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਮੁੱਖ ਜੱਜ ਸਨ, ਜਿਨ੍ਹਾਂ ਨੂੰ
