ਇਹ ਸਿਰਫ਼ ਇੱਕ ਚੋਣ ਨਹੀਂ ਹੈ, ਇਹ ਇੱਕ ਧਾਰਮਿਕ ਯੁੱਧ : ਮੁੱਖ ਮੰਤਰੀ ਆਤਿਸ਼ੀ
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ, ਰਾਹੁਲ ਗਾਂਧੀ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਆਪਣੀ ਵੋਟ ਪਾਈ ਹੈ। ਸਵੇਰੇ 9:00 ਵਜੇ ਤੱਕ 8.10% ਵੋਟਿੰਗ ਹੋਈ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ