ਕੇਜਰੀਵਾਲ ਦੀ ਡ੍ਰੀਮ ਸਕੀਮ ਨੂੰ ਸ਼ੁਰੂ ਕਰਨ ਲਈ CM ਮਾਨ ਨੇ ਚੁੱਕਿਆ ਵੱਡਾ ਕਦਮ !ਖਹਿਰਾ ਨੇ ਚੁੱਕੇ ਸਵਾਲ
ਪੰਜਾਬ ਸਰਕਾਰ ਨੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਦੇ ਲਈ ਵੱਖ-ਵੱਖ ਟੈਂਡਰ ਕੀਤੇ ਜਾਰੀ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਡ੍ਰੀਮ ਯੋਜਨਾ ਨੂੰ ਸ਼ੁਰੂ ਕਰਨ ਦੇ ਲਈ ਅਹਿਮ ਕਦਮ ਵਧਾਇਆ ਹੈ। ਕੇਜਰੀਵਾਲ ਨੇ ਇਸ ਯੋਜਨਾ ਨੂੰ ਦਿੱਲੀ ਵਿੱਚ ਸ਼ੁਰੂ ਕਰਨਾ ਸੀ ਪਰ ਕੇਂਦਰ ਸਰਕਾਰ ਦੀ ਰੋਕ ਤੋਂ ਬਾਅਦ