ਨ ਸ਼ੇ ‘ਤੇ ਲੱਗੇ ਲਗਾਮ, CM ਮਾਨ ਨੇ BSF ਨੂੰ ਸੌਂਪਿਆ ਇਹ ਪਲਾਨ
ਮੁੱਖ ਮੰਤਰੀ ਨੇ ਬੀ.ਐਸ.ਐਫ. ਨੂੰ ਹਥਿ ਆਰਾਂ ਤੇ ਨ ਸ਼ਿ ਆਂ ਦੀ ਤਸਕਰੀ ਰੋਕਣ ਲਈ ਸਰਹੱਦ ਉਤੇ ਚੌਕਸੀ ਵਧਾਉਣ ਲਈ ਕਿਹਾ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ BSF ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਨ ਸ਼ੇ ਨੂੰ ਰੋਕਣ ਦੇ ਲਈ 2 ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਸਰਹੱਦ ਪਾਰੋਂ