Punjab

ਈਦ ਮੌਕੇ ਮੁੱਖ ਮੰਤਰੀ ਮਾਨ ਨੇ ਮਲੇਰਕੋਟਲਾ ‘ਚ ਭਰੀ ਹਾਜ਼ਰੀ…

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਈਦ ਦੇ ਪਵਿਤਰ ਮੌਕੇ ‘ਤੇ ਮਲੇਰਕੋਟਲਾ ਪਹੁੰਚੇ। ਮਲੇਰਕੋਟਲਾ ‘ਚ ਈਦ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਹੋਏ ਉਨ੍ਹਾਂ ਨੇ ਆਪਸੀ ਭਾਈਚਾਰਕ ਸਾਂਝ ਦਾ ਸੱਦਾ ਦਿੱਤਾ । ਮੁੱਖ ਮੰਤਰੀ ਮਾਨ ਵੱਲੋਂ ਮਲੇਰਕੋਟਲਾ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ । ਉਨ੍ਹਾਂ ਨੇ ਕਿਹਾ

Read More