Punjab

ਮੁੱਖ ਮੰਤਰੀ ਚੰਨੀ ਵੱਲੋਂ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ

‘ਦ ਖਾਲਸ ਬਿਉੁਰੋ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।ਇਸ ਮੌਕੇ ਉਹਨਾਂ ਨੇ ਇਕ ਐਲਾਨ ਕਰਦੇ ਹੋਏ ਕਿਹਾ ਕਿ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਫ਼ਤਿਹਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ।ਉਹਨਾਂ ਹੋਰ ਦਸਦਿਆਂ ਕਿਹਾ

Read More