Punjab

ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫੈਸਲਾ ਲਿਆ ਹੈ। ਲੋਕਾਂ ਦੀ ਸਹੂਲੀਅਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਫੈਸਲੇ ਮੁੱਖ ਮੰਤਰੀ ਨੇ ਆਪਣੇ ਸਰਕਾਰੀ

Read More