India Punjab Religion

ਸ਼ਹੀਦੀ ਨਗਰ ਕੀਰਤਨ ਸ੍ਰੀਨਗਰ ਵਿੱਚ ਸ਼ੁਰੂ: ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਰਹੇ ਮੌਜੂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ (ਜੰਮੂ-ਕਸ਼ਮੀਰ) ਤੋਂ ਸ਼ੁਰੂ ਹੋ ਗਿਆ ਹੈ। ਇਸ ਮਹਾਨ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਵੱਡੀ ਗਿਣਤੀ ਸਿੱਖ ਸੰਗਤ ਨੇ ਸ਼ਿਰਕਤ ਕੀਤੀ।

Read More