ਲੁਧਿਆਣਾ ਵਿਖੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੇ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ