ਮੁੱਖ ਮੰਤਰੀ ਮਾਨ ਨੇ ਕੀਤੀ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ ਅਲੈਕਸ ਵੇਲਿਸ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਸਿੱਖਿਆ, ਤਕਨੀਕ ਤੇ ਕਈ ਹੋਰ ਖੇਤਰਾਂ ‘ਚ ਮਿਲਕੇ ਕੰਮ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ