India International Punjab

ਮੁੱਖ ਮੰਤਰੀ ਮਾਨ ਨੇ ਪਾਕਿਸਤਾਨ ਵਿਚ ਦੋ ਸਿੱਖ ਨੌਜਵਾਨਾਂ ਦੇ ਕਤ ਲ ਦੀ ਕੀਤੀ ਨਿੰ ਦਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਪਾਕਿਸਤਾਨ ਦੇ ਪੇਸ਼ਾਵਰ ਵਿਚ ਦੋ ਸਿੱਖ ਨੌਜਵਾਨਾਂ ਦੀ ਹੱ ਤਿਆ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਟਵੀਟ ਕਰ ਕੇ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਸਰਕਾਰ ਨੂੰ ਉਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ

Read More