Punjab

ਮੁੱਖ ਮੰਤਰੀ ਮਾਨ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਆ

‘ਦ ਖ਼ਾਲਸ ਬਿਊਰੋ : ਇਤਿਹਾਸਕ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਪਵਿੱਤਰ ਵੇਈ ਕੰਢੇ ਪਵਿੱਤਰ ਵੇਈਂ ਦੀ 22ਵੀੰ ਵਰੇਗੰਢ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੈਲੀਕਾਪਟਰ ਤੋਂ ਉਤਰ ਕੇ ਪਵਿੱਤਰ ਵੇਈਂ ਕੰਢੇ ਪਹੁੰਚਣ ਤੇ ਰਾਜ ਸਭਾ ਮੈਂਬਰ ਪਦਮ ਸ੍ਰੀ

Read More