Punjab

ਮੁੱਖ ਮੰਤਰੀ ਮਾਨ ਨੇ ਗਮਾਡਾ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਅੱਜ ਮੁਹਾਲੀ ਵਿਖੇ ਨਵੀਂ ਵਰਲਡ ਕਲਾਸ ਟਾਊਨਸ਼ਿੱਪ ਬਣਾਉਣ ਲਈ GMADA ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਨੇ ਇਸ ਨਵੀਂ ਟਾਊਨਸ਼ਿੱਪ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਾਰੀਆਂ ਸਹੂਲਤਾਂ ਹੋਣਗੀਆਂ..ਉਦਯੋਗਿਕ ਹੱਬ ਵੀ ਬਣਾਵਾਂਗੇ।ਅਸੀਂ ਮੁਹਾਲੀ ਅਤੇ

Read More