ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ