ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਨੂੰ ਸਰਬੱਤ ਦੇ ਭਲੇ ਦਾ ਪਾਠ ਪੜ੍ਹਾਇਆ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸਰਬੱਤ ਦੇ ਭਲੇ ਦਾ ਪਾਠ ਪੜ੍ਹਾਇਆ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਵਿਧਾਇਕਾਂ ਨਾਲ ਕੀਤੀ ਚੌਥੀ ਮੀਟਿੰਗ ਵਿੱਚ ਆਪਣੀ ਕਹੀ ਅਤੇ ਉਨ੍ਹਾਂ ਦੀ ਸੁਣੀ। ਮੀਟਿੰਗ ਵਿੱਚ ਬਿਜਲੀ ਦੇ ਸੰਕਟ, ਰੇਤ ਮਾਫੀਆ