ਮੁੱਖ ਮੰਤਰੀ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਮਾਨ ਪੰਜਾਬ ਦੀ ਕਾਨੂੰਨ ਵਿਵਸਥਾ, ਮੱਕੀ ਤੇ ਬਾਸਮਤੀ ‘ਤੇ ਐਮਐਸਪੀ, ਬੀਬੀਐਮਬੀ ‘ਚ ਪੰਜਾਬ