Punjab

ਮੁੱਖ ਮੰਤਰੀ ਮਾਨ ਦੀ ਅਦਾਲਤ ‘ਚ ਹੋਈ ਪੇਸ਼ੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਾਰਜਕਾਲ ਵਿਚ ਸਾਲ 2020 ਵਿੱਚ ਭਗਵੰਤ ਮਾਨ ਸਮੇਤ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਉੱਤੇ ਪ੍ਰਦਰਸ਼ਨ ਕਰਨ ਉੱਤੇ ਮਾਮਲਾ ਦਰਜ ਹੋਇਆ ਸੀ। ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਮੁੱਖ ਮੰਤਰੀ ਦੀ

Read More