India Punjab Religion

350ਵੇਂ ਸ਼ਹੀਦੀ ਪੁਰਬ ’ਤੇ UP ਤੋਂ ਦਿੱਲੀ ਤੱਕ ਸੰਦੇਸ਼ ਯਾਤਰਾ! CM ਯੋਗੀ ਨੇ ਦਸਤਾਰ ਸਜਾ ਕੇ ਕੀਤਾ ਉਦਘਾਟਨ

ਬਿਉਰੋ ਰਿਪੋਰਟ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਯੂਪੀ ਦੀ ਰਾਜਧਾਨੀ ਲਖਨਊ ਤੋਂ ਦਿੱਲੀ ਤੱਕ ਸੰਦੇਸ਼ ਯਾਤਰਾ ਅੱਜ ਆਰੰਭ ਕੀਤੀ ਗਈ ਜਿਸਦਾ ਉਦਘਾਟਨ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤਾ। ਸੀਐਮ ਯੋਗੀ ਖ਼ੁਦ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਇਸਨੂੰ ਦਿੱਲੀ ਲਈ ਰਵਾਨਾ ਕੀਤਾ। ਯਾਤਰਾ ਗੁਰਦੁਆਰਾ ਨਾਕਾ ਹਿੰਡੋਲਾ

Read More
India

ਅਯੁੱਧਿਆ ਮੰਦਿਰ ਬਣਾਉਣ ਲਈ ਕਈ ਪੀੜੀਆਂ ਤੱਕ ਸੰਘਰਸ਼ ਕੀਤਾ, ਅੱਜ ਫਲ ਮਿਲਿਆ: PM ਮੋਦੀ

‘ਦ ਖ਼ਾਲਸ ਬਿਊਰੋ: ਕਈ ਸਾਲਾਂ ਦਾ ਇੰਤਜ਼ਾਰ ਖਤਮ ਹੋਣ ਤੋਂ ਬਾਅਦ ਅੱਜ ਅਯੁੱਧਿਆ ਵਿੱਚ ਰੋਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਜੈ ਸੀਆ ਵਰ ਰਾਮ ਚੰਦਰ’ ਅਤੇ ‘ਜੈ ਸ਼੍ਰੀ ਰਾਮ’ ਦੇ ਜੈਕਾਰਿਆਂ ਨਾਲ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ “ਅੱਜ ਇੱਕ ਨਵੇਂ ਇਤਿਹਾਸ ਦੀ ਸ਼ੁਰੂਆਤ

Read More