Punjab

DA ਮਾਮਲੇ ’ਤੇ ਪੰਜਾਬ ਸਰਕਾਰ ਨੂੰ HC ਦੀ ਝਾੜ, ਮੁੱਖ ਸਕੱਤਰ ਸਿਨਹਾ ਨੂੰ ਮਾਣਹਾਨੀ ਨੋਟਿਸ ਜਾਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਗ਼ਲਤ ਤੱਥ ਪੇਸ਼ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਉਨ੍ਹਾਂ ਦੇ ਹਲਫ਼ਨਾਮੇ ਵਿੱਚ ਦਿੱਤੇ ਤੱਥਾਂ ਨੂੰ ਗ਼ਲਤ

Read More