Punjab Religion

ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਮੁੱਖ ਸਕੱਤਰ! ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਨਾ ਮੰਦਿਰ ਟੇਕਿਆ ਮੱਥਾ

ਬਿਉਰੋ ਰਿਪੋਰਟ: ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ (ਐਤਵਾਰ) ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਮੰਦਰ ਕਮੇਟੀ ਵੱਲੋਂ ਮੁੱਖ ਸਕੱਤਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮਕੇ ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ

Read More