ਹੁਣ12 ਤੋਂ 14 ਸਾਲ ਦੇ ਬੱਚਿਆਂ ਦਾ ਹੋਵੇਗਾ ਟੀਕਾਰਨ
‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਵੱਲੋਂ ਕਰੋਨਾ ਵੈਕਸੀਨ ਨੂੰ ਲੈ ਕੇ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਭਾਰਤ ਸਰਕਾਰ ਨੇ ਕਿਹਾ ਹੈ ਕਿ ਹੁਣ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਭਾਰਤ ਸਰਕਾਰ ਮੁਤਾਬਕ 16 ਮਾਰਚ ਤੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਯਾਨੀ 12 ਤੋਂ