International

ਚੀਨ ਵਾਲਿਆਂ ‘ਤੇ ਕੋਰੋਨਾਵਾਇਰਸ ਤੋਂ ਬਾਅਦ ਇੱਕ ਹੋਰ ਕਹਿਰ, 10 ਦਰਦਨਾਕ ਮੌਤਾਂ

ਚੰਡੀਗੜ੍ਹ- ਚੀਨ ਵਿੱਚ ਜਿੱਥੇ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ ਉੱਥੇ ਹੀ ਹੁਣ ਦੱਖਣ-ਪੂਰਬੀ ਚੀਨ ਦੇ ਫੂਜਿਆਨ ਪ੍ਰਾਂਤ ਦੇ ਕੁਆਨਜ਼ਾਊ ਸ਼ਹਿਰ ਦੇ ਹੋਟਲ ’ਚ ਕੋਰੋਨਾਵਾਇਰਸ ਦੇ ਵੱਖਰੇ ਤੌਰ ’ਤੇ ਰੱਖੇ ਗਏ 10 ਮਰੀਜਾਂ ਦੀ ਹੋਟਲ ਦੇ ਢਹਿ-ਢੇਰੀ ਹੋ ਜਾਣ ਨਾਲ ਮੌਤ ਹੋ ਗਈ। ਸਰਕਾਰੀ ਖ਼ਬਰ ਏਜੰਸੀ ਸਿਨਹੂਆ ਮੁਤਾਬਕ ਹੋਟਲ ਦੇ ਮਲਬੇ ਹੇਠਾਂ ਕਰੀਬ 71 ਵਿਅਕਤੀ ਦੱਬੇ

Read More