Punjab

ਪੰਜਾਬ ‘ਚ ਚਾਈਨਾ ਡੋਰ ਸਮੇਤ ਕਈ ਚੀਜ਼ਾਂ ‘ਤੇ ਪਾਬੰਦੀ: 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ

ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਨਾਲ ਬਣੇ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ 05 ਜਨਵਰੀ ਯਾਨੀ ਅੱਜ ਤੋਂ ਵਾਤਾਵਰਣ

Read More
Punjab

6 ਸਾਲਾ ਬੱਚੀ ਦੇ ਗਲ ‘ਚ ਫਸੀ ਚਾਇਨਾ ਡੋਰ, ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਕਹੀ ਹੈਰਾਨ ਕਰ ਦੇਣ ਵਾਲੀ ਗੱਲ

ਅੰਮ੍ਰਿਤਸਰ ‘ਚ ਚਾਈਨਾ ਡੋਰ ਨਾਲ ਗਲਾ ਵੱਢਣ ਕਾਰਨ ਛੇ ਸਾਲਾ ਬੱਚੀ ਦੀ ਮੌਤ ਹੋ ਗਈ। ਲੜਕੀ ਆਪਣੇ ਪਿਤਾ ਨਾਲ ਬਾਈਕ ‘ਤੇ ਬੈਠੀ ਸੀ ਕਿ ਚਾਈਨਾ ਡੋਰ ਨਾਲ ਟਕਰਾ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੁਣ ਪਰਿਵਾਰਕ ਮੈਂਬਰ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕਰ ਰਹੇ ਹਨ। ਮ੍ਰਿਤਕ

Read More
Punjab

ਚਾਈਨਾ ਡੋਰ ਖ਼ਿਲਾਫ਼ ਸਰਕਾਰ ਸਖ਼ਤ , ਚਾਈਨਾ ਡੋਰ ਨਾਲ ਪਤੰਗ ਉਡਾਉਣ ‘ਤੇ ਹੋਵੇਗਾ 1 ਲੱਖ ਰੁਪਏ ਜੁਰਮਾਨਾ

ਚੰਡੀਗੜ੍ਹ : ਚਾਈਨਾ ਡੋਰ ਨੇ ਕਈ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ ਪਰ ਫਿਰ ਵੀ ਲੋਕ ਇਸ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਹਟਦੇ । ਹੁਣ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖ਼ਤੀ ਨਾਲ ਲਾਗੂ ਕਰਨ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਨੇ ਇਸ ਦੀ

Read More
Punjab

ਪਾਬੰਦੀ ਤੋਂ ਬਾਅਦ ਵੀ ਅੰਨ੍ਹੇਵਾਹ ਵੇਚੀ ਗਈ ਚਾਈਨਾ ਡੋਰ , ਲਪੇਟ ‘ਚ ਆਏ ਕਈ ਰਾਹਗੀਰ

ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਸ਼ਹਿਰ ਵਿੱਚ ਦਰਜਨ ਤੋਂ ਵੱਧ 15 ਵਿਅਕਤੀ ਜ਼ਖ਼ਮੀ ਹੋ ਗਏ ਅਤੇ ਕਈ ਪਸ਼ੂ ਵੀ ਇਸ ਦੀ ਲਪੇਟ ਵਿੱਚ ਆ ਗਏ।

Read More
Punjab

ਛੱਤਾਂ ‘ਤੇ ਡਰੋਨ ਦਾ ਪਹਿਰਾ , ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲਿਆਂ ‘ਤੇ ਦਰਜ ਕੀਤਾ ਜਾਵੇਗਾ ਮਾਮਲਾ

ਪੰਜਾਬ ਸਰਕਾਰ ਨੇ ਸਿੰਥੇਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚੀਨੀ ਡੋਰ ਵੇਚਣ ਤੇ ਇਸਤੇਮਾਲ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਸ ਲੁਧਿਆਣਾ ਵਿੱਚ ਹੁਣ ਘਰ ਦੀਆਂ ਛੱਤਾਂ ‘ਤੇ ਡਰੋਨ ਦਾ ਸਖ਼ਤ ਪਹਿਰਾ ਰਹੇਗਾ।

Read More
Punjab

ਪਟਿਆਲਾ : ਸਕੂਟੀ ਸਵਾਰ ਦੇ ਗਲੇ ’ਚ ਫਸੀ ਚਾਈਨਾ ਡੋਰ, 30 ਟਾਂਕੇ ਲੱਗੇ

ਪਟਿਆਲਾ : ਪੰਜਾਬ ‘ਚ ਚਾਈਨਾ ਡੋਰ ਖ਼ਿਲਾਫ਼ ਪਾਬੰਦੀਆਂ ਦੇ ਬਾਵਜੂਦ ਇਸਦੀ ਖਰੀਦ ਅਤੇ ਵੇਚ ਹੋ ਰਹੀ ਹੈ। ਇਨ੍ਹਾਂ ਹੀ ਨਹੀਂ ਹੁਣ ਤਾਂ ਔਰਤਾਂ ਵੀ ਚਾਈਨਾ ਡੋਰ ਵੇਚਣ ਦੀ ਆਦੀ ਹੋ ਗਈਆਂ ਹਨ। ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਪਟਿਆਲਾ ਵਿੱਚ ਚਾਈਨਾ ਡੋਰ ਨੇ ਇੱਕ ਰਾਹਗੀਰ

Read More
Punjab

ਚਾਈਨਾ ਡੋਰ ਦੀ ਲਪੇਟ ‘ਚ ਆਇਆ ਮਾਸੂਮ ਬੱਚਾ , ਮੂੰਹ ‘ਤੇ ਲੱਗੇ 70 ਟਾਂਕੇ

ਬੱਚੇ ਦਾ ਮੂੰਹ ਚਾਈਨਾ ਡੋਰ ਨੇ ਇੰਨੀ ਬੁਰੀ ਤਰ੍ਹਾਂ ਕੱਟ ਦਿੱਤਾ ਕਿ ਉਸਦੇ 70 ਤੋਂ ਵੱਧ ਟਾਂਕੇ ਲੱਗੇ ਹਨ। ਬੱਚਾ ਹਸਪਤਾਲ 'ਚ ਜੇਰੇ ਇਲਾਜ ਹੈ।

Read More