International

ਚੀਨ ’ਚ ਵਿਦਿਆਰਥੀ ਨੇ ਤੇਜ਼ਧਾਰ ਹਥਿਆਰ ਨਾਲ ਲੋਕਾਂ ਉੱਤੇ ਕੀਤਾ ਹਮਲਾ, 8 ਦੀ ਮੌਤ

ਚੀਨ ਦੇ ਜਿਆਂਗਸੂ ਸੂਬੇ ਦੇ ਯਿਕਸਿੰਗ ਸ਼ਹਿਰ ਦੇ ਇੱਕ ਸਕੂਲ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਵੱਲੋਂ ਕੀਤੇ ਗਏ ਹਮਲੇ ‘ਚ 17 ਲੋਕ ਜ਼ਖਮੀ ਵੀ ਹੋਏ ਹਨ। ਇਹ ਘਟਨਾ ਵੂਸ਼ੀ ਵੋਕੇਸ਼ਨਲ

Read More
International

ਚੀਨ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ

ਚੀਨ ‘ਚ 14 ਮੰਜ਼ਿਲਾ ਸ਼ਾਪਿੰਗ ਸੈਂਟਰ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰੀ ਮੀਡੀਆ ਮੁਤਾਬਕ ਅੱਗਜ਼ਨੀ ਦੀ ਇਹ ਘਟਨਾ ਚੀਨ ਦੇ ਸ਼ਿਨਹੁਆਨ ਸੂਬੇ ਦੇ ਜ਼ਿਗੋਂਗ ਸ਼ਹਿਰ ਵਿੱਚ ਵਾਪਰੀ। ਰਿਪੋਰਟ ਮੁਤਾਬਕ ਬੁੱਧਵਾਰ ਸ਼ਾਮ ਨੂੰ ਲੱਗੀ ਅੱਗ ਤੋਂ 30 ਲੋਕਾਂ ਨੂੰ ਬਚਾਇਆ ਗਿਆ ਹੈ। ਰਾਤ ਨੂੰ ਘਟਨਾ ਵਾਲੀ ਥਾਂ ‘ਤੇ ਰਾਹਤ

Read More
International

‘ਜਿੰਨੇ ਨੋਟ ਗਿਣੋਗੇ, ਓਨਾ ਹੀ ਬੋਨਸ ਮਿਲੇਗਾ’, ਕੰਪਨੀ ਦਾ ਵੱਡਾ ਆਫ਼ਰ, ਬੈਗ ‘ਚ ਲੱਖਾਂ ਰੁਪਏ ਭਰਨ ਲੱਗੇ!

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ ਕੰਪਨੀ ਨੇ ਆਪਣੇ ਕਰਮਚਾਰੀਆਂ ਲਈ ਇੱਕ ਵਧੀਆ ਆਫ਼ਰ ਦਿੱਤਾ ਹੈ। ਕੰਪਨੀ ਵੱਲੋਂ ਉਨ੍ਹਾਂ ਲਈ ਪੈਸੇ ਗਿਣਨ ਦੀ ਖੇਡ ਦਾ ਆਯੋਜਨ ਕੀਤਾ ਗਿਆ।

Read More
International

ਚੀਨ ਦੇ ਹੇਨਾਨ ਸੂਬੇ ‘ਚ ਬੱਚਿਆਂ ਦੇ ਸਕੂਲ ‘ਚ ਅੱਗ ਲੱਗਣ ਕਾਰਨ 13 ਜਾਣਿਆਂ ਦੀ ਮੌਤ

ਮੱਧ ਚੀਨ ਦੇ ਹੇਨਾਨ ਸੂਬੇ 'ਚ ਇਕ ਸਕੂਲ ਦੇ ਹੋਸਟਲ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਹੈ। ਹਸਪਤਾਲ 'ਚ ਇਕ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ

Read More
International

ਚੀਨ ਦੀ ਰਾਜਧਾਨੀ ਬੀਜਿੰਗ ਵਿਖੇ ਹਸਪਤਾਲ ‘ਚ ਮਚੀ ਹਫੜਾ-ਦਫੜੀ , 21 ਲੋਕਾਂ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ

ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੋਂ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ 29 ਲੋਕਾਂ ਦੀ ਜ਼ਿੰਦਾ ਸੜ ਜਾਣ ਮੌਤ ਹੋ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਮੌਕੇ ਉੱਤੇ ਬਚਾਅ ਕਾਰਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਕਾਰਜ ਦੋ

Read More
International

ਚੀਨ ਨੇ ਵੀ ਕੀਤੀ ਜਵਾਬੀ ਕਾਰਵਾਈ, ਇਸ ਮੁਲਕ ਦੇ ਲੋਕ ਨੋਟ ਕਰ ਲੈਣ ਜ਼ਰੂਰੀ ਜਾਣਕਾਰੀ

‘ਦ ਖ਼ਾਲਸ ਬਿਊਰੋ : ਕਰੋਨਾ ਦੇ ਵੱਧਦੇ ਮਾਮਲਿਆਂ ਵਿੱਚ ਕਈ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਉੱਤੇ ਕਈ ਪਾਬੰਦੀਆਂ ਲਗਾਈਆਂ ਹਨ। ਹੁਣ ਚੀਨ ਨੇ ਬਦਲੇ ਦੀ ਕਾਰਵਾਈ ਕਰਦਿਆਂ ਦੱਖਣੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਨੂੰ Short Term Visa ਜਾਰੀ ਕਰਨਾ ਬੰਦ ਕਰ ਦਿੱਤਾ ਹੈ। ਦੱਖਣੀ ਕੋਰੀਆ ਵਿੱਚ ਚੀਨੀ ਦੂਤਾਵਾਸ ਨੇ ਦੱਖਣੀ ਕੋਰੀਆ ਵੱਲੋਂ ਲਗਾਈਆਂ

Read More
International

ਚੀਨ : ਕਰੋਨਾ ਦੇ ਵਧਦੇ ਕਹਿਰ ਦੇ ਬਾਵਜੂਦ ਨਿਯਮਾਂ ਵਿੱਚ ਢਿੱਲ ਮਿਲਦੇ ਹੀ ਨਾਗਰਿਕਾਂ ‘ਚ ਵਿਦੇਸ਼ ਜਾਣ ਦੀ ਦੌੜ ਸ਼ੁਰੂ

ਚੀਨ ਵਿੱਚ ਜਿਵੇਂ ਹੀ ਕਰੋਨਾ ਨਾਲ ਜੁੜੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ, ਲੋਕਾਂ ਵਿੱਚ ਵਿਦੇਸ਼ ਜਾਣ ਦੀ  ਦੋੜ ਸ਼ੁਰੂ ਹੋ ਗਈ ਹੈ। ਚੀਨ ਅਗਲੇ ਮਹੀਨੇ ਤੋਂ ਆਪਣੀਆਂ ਸਰਹੱਦਾਂ ਖੋਲ੍ਹਣ ਵਾਲਾ ਹੈ।

Read More
International

ਕੋਰੋਨਾ ਦੀ ਤਬਾਹੀ ਦੇ ਵਿਚਾਲੇ ਚੀਨ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਹਟਾਈ ਪਾਬੰਦੀ, ਯਾਤਰੀ ਨਹੀਂ ਹੋਣਗੇ ਕੁਆਰੰਟੀਨ

‘ਦ ਖ਼ਾਲਸ ਬਿਊਰੋ :  ਇੱਕ ਪਾਸੇ ਚੀਨ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਦੁਨੀਆ ਭਰ ‘ਚ ਚਿੰਤਾ ਬਣੀ ਹੋਈ ਹੈ। ਦੂਜੇ ਪਾਸੇ ਚੀਨ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਲੱਗੀ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ, ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 8 ਜਨਵਰੀ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ

Read More
International

ਚੀਨ ਦੇ ਇਸ ਸ਼ਹਿਰ ‘ਚ ਕੋਰੋਨਾ ਦਾ ਕਹਿਰ, ਰੋਜ਼ਾਨਾ 10 ਲੱਖ ਮਾਮਲੇ, ਨਵੇਂ ਸਾਲ ‘ਚ ਬੇਕਾਬੂ ਹੋਵੇਗੀ ਰਫ਼ਤਾਰ

ਚੀਨ ਵਿਚ ਕਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਰੋਜ਼ਾਨਾ ਲੱਖਾਂ ਲੋਕ ਸੰਕਰਮਿਤ ਹੋ ਰਹੇ ਹਨ, ਜਿਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਾ ਤਾਂ ਬੈੱਡ ਬਚੇ ਹਨ ਅਤੇ ਨਾ ਹੀ ਦਵਾਈਆਂ।

Read More