ਚੀਨ ਨੇ ਵੀ ਕੀਤੀ ਜਵਾਬੀ ਕਾਰਵਾਈ, ਇਸ ਮੁਲਕ ਦੇ ਲੋਕ ਨੋਟ ਕਰ ਲੈਣ ਜ਼ਰੂਰੀ ਜਾਣਕਾਰੀ
‘ਦ ਖ਼ਾਲਸ ਬਿਊਰੋ : ਕਰੋਨਾ ਦੇ ਵੱਧਦੇ ਮਾਮਲਿਆਂ ਵਿੱਚ ਕਈ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਉੱਤੇ ਕਈ ਪਾਬੰਦੀਆਂ ਲਗਾਈਆਂ ਹਨ। ਹੁਣ ਚੀਨ ਨੇ ਬਦਲੇ ਦੀ ਕਾਰਵਾਈ ਕਰਦਿਆਂ ਦੱਖਣੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਨੂੰ Short Term Visa ਜਾਰੀ ਕਰਨਾ ਬੰਦ ਕਰ ਦਿੱਤਾ ਹੈ। ਦੱਖਣੀ ਕੋਰੀਆ ਵਿੱਚ ਚੀਨੀ ਦੂਤਾਵਾਸ ਨੇ ਦੱਖਣੀ ਕੋਰੀਆ ਵੱਲੋਂ ਲਗਾਈਆਂ