5 ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਦੁਬਾਰਾ ਵੀਜ਼ਾ ਦੇਵੇਗਾ ਭਾਰਤ
ਭਾਰਤ ਸਰਕਾਰ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਸੈਰ-ਸਪਾਟਾ ਵੀਜ਼ਾ ਦੇਣ ਦਾ ਫੈਸਲਾ ਕੀਤਾ ਹੈ, ਜੋ 2020 ਦੇ ਗਲਵਾਨ ਟਕਰਾਅ ਅਤੇ ਕੋਵਿਡ-19 ਮਹਾਂਮਾਰੀ ਕਾਰਨ ਬੰਦ ਕਰ ਦਿੱਤੀ ਗਈ ਸੀ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਪੁਸ਼ਟੀ ਕੀਤੀ ਕਿ 24 ਜੁਲਾਈ, 2025 ਤੋਂ ਚੀਨੀ ਨਾਗਰਿਕ ਸੈਲਾਨੀ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਇਸ ਜਾਣਕਾਰੀ ਨੂੰ ਚੀਨ ਦੇ