Lok Sabha Election 2024 Punjab

ਪੰਜਾਬ ’ਚ ਕੱਲ੍ਹ 24,451 ਪੋਲਿੰਗ ਸਟੇਸ਼ਨਾਂ ’ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਵੋਟ, ਗਰਮੀ ਤੋਂ ਬਚਾਅ ਲਈ ਲੱਗਣਗੀਆਂ ਛਬੀਲਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614

Read More
Lok Sabha Election 2024 Punjab

ਸਿਬਿਨ ਸੀ ਦਾ ਵੱਡਾ ਐਲਾਨ, ਪੋਲਿੰਗ ਸਟੇਸ਼ਨਾਂ ‘ਤੇ ਨਹੀਂ ਹੋਵੇਗੀ ਤੰਬਾਕੂ ਦੀ ਵਰਤੋਂ

ਲੋਕ ਸਭਾ ਚੋਣਾਂ (Lok Sabha Election)ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਅਧਿਕਾਰੀ ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਹੋਵੇਗੀ। ਸਿਬਿਨ ਸੀ ਨੇ ਕਿਹਾ

Read More
Punjab

ਚੋਣ ਕਮਿਸ਼ਨ ਦਾ ਵੱਡਾ ਉਪਰਾਲਾ, BLO,s ਨੂੰ ਇਹ ਕੰਮ ਕਰਨ ‘ਤੇ ਮਿਲਣਗੇ ਪੈਸੇ

ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ (Election Commission Officer) ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਬੀ.ਐਲ.ਓਜ਼ (BLO) ਆਪਣੇ ਬੂਥ ਉੱਤੇ ਵੱਧ ਵੋਟਿੰਗ ਕਰਵਾਉਣਗੇ ਉਨ੍ਹਾਂ ਨੂੰ 5000 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਐਲਾਨ ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਦੀਆਂ ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ

Read More
Punjab

ਮੁੱਖ ਚੋਣ ਅਧਿਕਾਰੀ ਹੋਣਗੇ ਲਾਈਵ, ਕਰਨਗੇ ਲੋਕਾਂ ਨਾਲ ਗੱਲਬਾਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਵਾਂ ਉਪਰਾਲਾ ਕੀਤਾ ਗਿਆ ਹੈ। ਜਿਸ ਦੇ ਦੂਜੇ ਪ੍ਰੋਗਰਾਮ ਤਹਿਤ 17 ਮਈ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਸਿਬਿਨ ਸੀ ਸਵੇਰੇ 11 ਵਜੇ 11:30 ਵਜੇ ਤੱਕ ਟਾਕ ਟੂ ਯੂਅਰ ਸੀਈਓ ਪੰਜਾਬ ਦੇ ਬੈਨਰ ਹੇਠਾਂ ਲੋਕ ਸਭਾ ਚੋਣਾ ਨੂੰ ਲੈ ਕੇ ਲੋਕਾਂ ਦੇ

Read More