ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਨ।