ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਕੀਤਾ ਜਾਵੇਗਾ : ਅਮਿਤ ਸ਼ਾਹ
ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਇਸ ਨੂੰ ਲਾਗੂ ਵੀ ਕੀਤਾ ਜਾਵੇਗਾ।