India Punjab

CJI ਨੇ ਲੁਧਿਆਣਾ ਕੋਰਟ ਧਮਾ ਕੇ ‘ਤੇ ਜਤਾਈ ਚਿੰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਦਿਨ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾ ਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਘਟ ਨਾ ਦੇ ਵੇਰਵੇ ਦਿੰਦੇ ਹੋਏ ਜਲਦੀ ਤੋਂ ਜਲਦੀ ਰਿਪੋਰਟ ਭੇਜਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨ.ਵੀ.ਰਮਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ

Read More