Punjab

ਲੁਧਿਆਣਾ ਕੇਂਦਰੀ ਜੇਲ ‘ਚ ਕੈਦੀਆਂ ‘ਚ ਝੜਪ: ਨਸ਼ੇ ‘ਚ ਧੁੱਤ ਕੈਦੀਆਂ ਨੇ ਇਕ-ਦੂਜੇ ‘ਤੇ ਸੁੱਟੀਆਂ ਇੱਟਾਂ

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਦੋ ਕੈਦੀਆਂ ਵਿੱਚ ਬੁਰੀ ਤਰ੍ਹਾਂ ਲੜਾਈ ਹੋ ਗਈ। ਦੋਵਾਂ ਨੇ ਇਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟਾਂ ਲੱਗੀਆਂ। ਸੂਤਰਾਂ ਅਨੁਸਾਰ ਦੋਵੇਂ ਕੈਦੀ ਨਸ਼ੇ ਵਿਚ ਸਨ। ਨਸ਼ੇ ਵਿੱਚ ਧੁੱਤ ਇੱਕ ਦੂਜੇ ਨੂੰ ਗਾਲ੍ਹਾਂ ਕੱਢਣ ਕਾਰਨ ਝਗੜਾ ਹੋ ਗਿਆ। ਦੋਵੇਂ ਕੈਦੀ ਇੱਕ ਕਤਲ

Read More