ਬਲੈਕਮੇਲਿੰਗ ਤੇ ਵਿਆਹ ਦੇ ਦਬਾਅ ਕਾਰਨ 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
ਕਪੂਰਥਲਾ ਦੇ ਲਾਹੌਰੀ ਗੇਟ ਖੇਤਰ ਵਿੱਚ 18 ਸਾਲਾ ਸਾਰਿਕਾ ਨਾਂਅ ਦੀ 12ਵੀਂ ਜਮਾਤ ਦੀ ਵਿਦਿਆਰਥਣ ਨੇ ਮੰਗਲਵਾਰ ਸ਼ਾਮ ਨੂੰ ਘਰ ਵਿੱਚ ਇਕੱਲੀ ਹੁੰਦਿਆਂ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਦਾ ਦੋਸ਼ ਹੈ ਕਿ ਮਨਸੂਰਵਾਲ ਪਿੰਡ ਦਾ ਨੌਜਵਾਨ ਪਵਨਦੀਪ ਸਿੰਘ ਨੇ ਸਾਰਿਕਾ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ, ਉਸਦੀਆਂ ਫੋਟੋਆਂ ਤੇ
