ਕੈਨੇਡਾ ਤੋਂ ਬਾਅਦ ਹੁਣ ਮੈਕਸੀਕੋ ਦੇ ਰਾਸ਼ਟਰਪਤੀ ਨੇ ਟਰੰਪ ਦੇ ਟੈਰਿਫ ਲਗਾਉਣ ਦੇ ਫੈਸਲੇ ਦਾ ਦਿੱਤਾ ਜਵਾਬ
ਕੈਨੇਡਾ ਤੋਂ ਬਾਅਦ ਹੁਣ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਮੈਕਸੀਕੋ ‘ਤੇ ਲਗਾਏ ਗਏ 25 ਪ੍ਰਤੀਸ਼ਤ ਟੈਰਿਫ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਅਸੀਂ ਅਮਰੀਕਾ ਵਿਰੁੱਧ ਜਵਾਬੀ ਕਾਰਵਾਈ ਵੀ ਕਰਾਂਗੇ, ਜਿਸ ਵਿੱਚ ਟੈਰਿਫ ਵੀ ਸ਼ਾਮਲ ਹਨ।’ ਰਾਸ਼ਟਰਪਤੀ ਸ਼ੀਨਬੌਮ ਨੇ ਕਿਹਾ ਕਿ “ਮੈਂ ਅਰਥਵਿਵਸਥਾ ਸਕੱਤਰ ਨੂੰ ਯੋਜਨਾ