ਜੰਮੂ ਦੇ ਕਠੂਆ ਵਿੱਚ ਬੱਦਲ ਫਟਿਆ, ਲੋਕ ਮਲਬੇ ਹੇਠ ਦੱਬੇ: 11 ਜ਼ਿਲ੍ਹਿਆਂ ਵਿੱਚ ਵੀ ਅਲਰਟ
ਜੰਮੂ-ਕਸ਼ਮੀਰ ਵਿੱਚ ਚਾਰ ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਨਾਲ ਕਠੂਆ ਜ਼ਿਲ੍ਹੇ ਦੇ ਮਥਰੇ ਚੱਕ ਪਿੰਡ ਵਿੱਚ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ। ਨੇੜਲੇ ਜੋਡ ਪਿੰਡ ਵਿੱਚ ਭਾਰੀ ਮੀਂਹ ਕਾਰਨ ਕਈ ਘਰ ਢਹਿ ਗਏ, ਅਤੇ ਮਲਬੇ ਹੇਠ ਲੋਕਾਂ ਦੇ ਫਸਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹਨ। ਮੌਸਮ ਵਿਭਾਗ ਨੇ 17-19 ਅਗਸਤ