Punjab

ਕੈਪਟਨ ਨੇ ਆਪਣੇ ਕੋਰੋਨਾ ਪਾਜ਼ੀਟਿਵ ਮੰਤਰੀ ਲਈ ਕੀਤੀ ਅਰਦਾਸ, ਸੁਖਜਿੰਦਰ ਰੰਧਾਵਾਂ ਆਏ ਪਾਜ਼ੀਟਿਵ

‘ਦ ਖ਼ਾਲਸ ਬਿਊਰੋ:- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ।  ਸੁਖਜਿੰਦਰ ਰੰਧਾਵਾ ਦਾ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਟਵੀਟ ਕਰਕੇ ਦਿੱਤੀ ਹੈ। ਉਹਨਾਂ

Read More
Punjab

ਕੈਪਟਨ ਸਰਕਾਰ ਕਰਫਿਊ ਨੂੰ ਹਥਿਆਰ ਬਣਾ ਕੇ ਵਰਤ ਰਹੀ ਹੈ: ਡਾ. ਚੀਮਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਹਾਲਾਤਾਂ ‘ਤੇ ਕਾਬੂ ਪਾਉਣ ਲਈ ਕੈਪਟਨ ਸਰਕਾਰ ਸਖ਼ਤ ਰੁੱਖ ਅਪਣਾ ਰਹੀ ਹੈ। ਹੁਣ ਵੀਕੈਂਡ ਲਾਕਡਾਊਨ ਦੇ ਐਲਾਨ ਤੋਂ ਬਾਅਦ ਸ਼੍ਰੋ.ਅ.ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਸਰਕਾਰ ਬਿਨਾਂ ਸੋਚੇ ਸਮਝੇ ਫੈਸਲੇ ਲੈ ਰਹੀ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਦੀ ਕੋਠੀ ਘੇਰਨ ਪਹੁੰਚੇ BJP ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ BJP ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ BJP ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੀਡਰਾਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ

Read More
Punjab

ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ  28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ। ਇਸ ਦੇ ਨਾਲ

Read More
Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ‘ਚ ਲਹਿਰਾਇਆ ਤਿਰੰਗਾ, ਕੀਤੇ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਅੱਜ 74ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ‘ਚ ਤਿਰੰਗਾ ਲਹਿਰਾਇਆ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਖਾਸ ਤੌਰ ‘ਤੇ ਕੋਰੋਨਾ ਸੰਕਟ ਦੌਰਾਨ ਪੰਜਾਬੀਆਂ ਨੂੰ ਮਾਸਕ ਪਾਉਣ ਅਤੇ ਆਪਣੇ ਪਰਿਵਾਰਾਂ ਸਮੇਤ ਬਜ਼ੁਰਗਾ ਦਾ ਧਿਆਨ ਰੱਖਣ ਲਈ ਕਿਹਾ ਹੈ।  ਇਸ ਔਖੀ ਘੜੀ

Read More
Punjab

3 ਸਾਲ ਬਾਅਦ ਕੈਪਟਨ ਦਾ 1 ਵਾਅਦਾ ਅੱਧਾ ਪਚੱਧਾ ਪੂਰਾ ਹੋਇਆ

‘ਦ ਖ਼ਾਲਸ ਬਿਊਰੋ:- ਅੱਜ ਜਨਮ ਅਸ਼ਟਮੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਸਾਰੇ ਵਿਧਾਇਕਾ ਦੀ ਹਾਜ਼ਰੀ ਵਿੱਚ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ 6 ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸਮਾਰਟ ਫੋਨ ਦੇ ਕੇ 92 ਕਰੋੜ ਦੀ ਕੈਪਟਨ ਸਮਾਰਟ ਕਨੈਕਟ ਨਾਂ ਦੀ ਸ਼ੁਰੂਆਤ ਕਰ ਦਿੱਤੀ ਹੈ, ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ

Read More
Punjab

ਕੋੌਣ ਹੈ ਕੈਪਟਨ ਦੇ ਮੁਫ਼ਤ ਸਮਾਰਟ ਫੋਨ ਲੈਣ ਦਾ ਹੱਕਦਾਰ ‘ਤੇ ਕਿਵੇ ਮਿਲਣਗੇ !

‘ਦ ਖ਼ਾਲਸ ਬਿਊਰੋ:- ਅੱਜ ਸੂਬੇ ਭਰ ‘ਚ  ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲ ਦੇ 12 ਵੀਂ ਜਮਾਤ ਦੇ ਵਿਦਿਆਰਥੀ ਅਤੇ ਵਿਦਿਆਥਣਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ, ਹੁਣ ਜਾਨਣਾ ਜਰੂਰੀ ਹੈ ਕਿ ਇਹ ਸਮਾਰਟ ਫੋਨ ਵਿਦਿਆਰਥੀ ਨੂੰ ਕਿਵੇਂ ਅਤੇ ਕਿੱਥੋਂ ਮਿਲਣਗੇ?   ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਾਰੇ ਜਿਲ੍ਹਿਆਂ ਦੇ DC ਅਫਸਰਾਂ

Read More
Punjab

ਅੱਜ ਹੋਵੇਗੀ ਸਮਾਰਟ ਫੋਨ ਵੰਡਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ

‘ਦ ਖ਼ਾਲਸ ਬਿਊਰੋ:- ਅੱਜ ਜਨਮ ਅਸ਼ਟਮੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੀ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਲੱਖ ਕਰੀਬ ਸਮਾਰਟ ਫੋਨ ਵੰਡੇ ਜਾਣਗੇ। ਜਿਸ ਬਾਰੇ ਅੱਜ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਨਮ ਅਸ਼ਟਮੀ ਦਿਹਾੜੇ ਦੀ ਸ਼ੁਭਕਾਮਨਾਵਾਂ ਦਿੰਦਿਆ ਕਿਹਾ ਕਿ ਸਾਡੇ ਵੱਲੋਂ ਚੋਣਾਂ ਸਮੇਂ ਦੌਰਾਨ ਕੀਤੇ

Read More
Punjab

12 ਅਗਸਤ ਨੂੰ ਵਿਦਿਆਰਥੀਆਂ ਨੂੰ ਮਿਲਣਗੇ ਮੁਫਤ ਸਮਾਰਟਫੋਨ, ਫੋਨਾਂ ‘ਤੇ ਚਮਕਾਈ ਕੈਪਟਨ ਦੀ ਪੱਕੀ ਫੋਟੋ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ 12 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮਾਰਟ ਫੋਨ ਵੰਡਣ ਵਾਲੇ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ, ਹਾਲਾਕਿ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਲਾਵਾ ਕੰਪਨੀ ਦੇ ਸਮਾਰਟ ਫੋਨ ਦੀ ਝਲਕ ਇੱਕ ਦੋ ਦਿਨ ਪਹਿਲਾਂ ਹੀ ਸ਼ੋਸਲ ਮੀਡੀਆਂ ‘ਤੇ ਦਿਖਾਈ ਦੇ ਰਹੀ ਸੀ, ਜਿਸ ‘ਤੇ ਕੈਪਟਨ

Read More
India Punjab

ਕੋਰੋਨਾ ਦੀ ਲਪੇਟ ‘ਚ ਆਏ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ

‘ਦ ਖ਼ਾਲਸ ਬਿਊਰੋ:- ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਪ੍ਰਣਬ ਮੁਖਰਜੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਉਣ ਬਾਰੇ ਖੁਦ ਜਾਣਕਾਰੀ ਦਿੱਤੀ ਹੈ। ਜਿਸ ਉਹਨਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਇਕਾਂਤਵਾਸ ਹੋਣ ਅਤੇ ਕੋਰੋਨਾ ਦਾ ਟੈਸਟ ਕਰਵਾਉਣ ਦੀ

Read More