ਪੰਜਾਬ ‘ਚ ਸਕੂਲ ਫ਼ੀਸ ਰੈਗੂਲੇਸ਼ਨ ਵਾਲੇ ਆਰਡੀਨੈਂਸ ਨੂੰ ਮਨਜ਼ੂਰੀ
- by Gurpreet Singh
- July 13, 2026
- 0 Comments
ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੇਬੁਨਿਆਦ ਫੀਸ ਵਾਧੇ ਨੂੰ ਰੋਕਣ ਲਈ ਇੱਕ ਅਹਿਮ ਆਰਡੀਨੈਂਸ ਲਾਗੂ ਕਰ ਦਿੱਤਾ ਹੈ। ਮੰਗਲਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਹੁਣ ਪ੍ਰਾਈਵੇਟ ਸਕੂਲਾਂ ਸਾਲਾਨਾ ਫੀਸ ਵਿੱਚ ਵੱਧ ਤੋਂ ਵੱਧ 5 ਫੀਸਦੀ ਤੱਕ ਹੀ ਵਾਧਾ ਕਰ ਸਕਣਗੀਆਂ। ਇਸ ਤੋਂ ਵੱਧ ਵਾਧਾ
ਪੰਜਾਬ ’ਚ ਸ਼ੁਰੂ ਹੋਈ ਮਾਵਾਂ-ਧੀਆਂ ਸਤਿਕਾਰ ਯੋਜਨਾ
- by Gurpreet Singh
- July 1, 2026
- 0 Comments
ਅੱਜ 1 ਜੁਲਾਈ ਨੂੰ ਪੰਜਾਬ ਸਰਕਾਰ ਨੇ ਰਾਜ ਭਰ ਦੀਆਂ 18 ਸਾਲ ਤੋਂ ਵੱਧ ਉਮਰ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ 1,100 ਕਰੋੜ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਸਮੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000
ਜਥੇਦਾਰ ਦੇ ਆਦੇਸ਼ਾਂ ’ਤੇ ਬੋਲੇ CM ਮਾਨ, ਵਿਵਾਦਤ ਵੀਡੀਓ ਨੂੰ ਸਿਰੇ ਤੋਂ ਨਕਾਰਿਆ
- by Gurpreet Singh
- June 16, 2026
- 0 Comments
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਆਦੇਸ਼ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ’ਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਇੱਕ ਵੀਡੀਓ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਵਾਇਰਲ ਵੀਡੀਓ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਉਸ ਵੀਡੀਓ ਵਿਚ ਦਿਖਾਈ ਦੇ ਰਹੇ ਵਿਅਕਤੀ ਨਾਲ ਉਨ੍ਹਾਂ
7 ਬਾਗੀਆਂ ਲੀਡਰਾਂ ’ਤੇ CM ਮਾਨ ਦਾ ਤੰਜ, ਮਿਰਚ-ਮਸਾਲਿਆਂ ਨਾਲ ਕੀਤੀ ਬਾਗੀ ਸਾਂਸਦਾ ਦੀ ਤੁਲਣਾ
- by Gurpreet Singh
- April 25, 2026
- 0 Comments
ਮੁਹਾਲੀ – 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੇ ਜਿਸਨੇ ਪੰਜਾਬ ਦੀ ਸਿਆਸਤ ਨੂੰ ਗਰਮਾਇਆ ਹੀ ਨਹੀਂ ਸਗੋਂ ਮਾਨ ਸਰਕਾਰ ਨੂੰ ਸੋਚਾਂ ਵਿੱਚ ਪਾ ਦਿੱਤਾ। ਲੰਘੇ ਕੱਲ੍ਹ ਆਮ ਆਦਮੀ ਪਾਰਟੀ (ਆਪ) ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿਚੋਂ ਸੱਤ ਨੇ ਕੱਲ੍ਹ (24 ਅਪ੍ਰੈਲ) ਪਾਰਟੀ
ਰਾਘਵ ਚੱਢਾ ਨੂੰ ਲੈ ਕੇ ਬੋਲੇ CM ਮਾਨ
- by Gurpreet Singh
- April 3, 2026
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਅਮਨ ਅਰੋੜਾ ਵਾਲੇ ਵਿਭਾਗ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਇਸ ਤੋਂ ਪਹਿਲਾਂ ਉਹ ਚਾਰ-ਪੰਜ ਹੋਰ ਮੰਤਰੀਆਂ ਦੇ ਵਿਭਾਗਾਂ ਵੱਲੋਂ ਕੀਤੇ
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
- by Gurpreet Singh
- February 19, 2026
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ 16 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਸੀ। ਹੁਣ ਉਹਨਾਂ ਦੀ ਸਿਹਤ ਠੀਕ ਹੈ ਜਿਸਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਪੂਰੀ ਤਰ੍ਹਾਂ ਠੀਕ ਹਨ। ਇਹ ਵੀ
