‘ਖੇਡਾਂ ਵਤਨ ਪੰਜਾਬ ਦੀਆ’ ਦੇ ਨਾਅਰੇ ‘ਤੇ ਸਿਆਸਤ , ਰਵਨੀਤ ਬਿੱਟੂ ਨੇ ਮਾਨ ਸਰਕਾਰ ‘ਤੇ ਕਸਿਆ ਤੰਜ
ਬਿੱਟੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਬਦ ਖਾਲਿਸਤਾਨੀ ਸੋਚ ਦਾ ਪ੍ਰਤੀਕ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਸਾਡਾ ਭਾਰਤ ਹੈ ਅਤੇ ਸੂਬਾ ਸਾਡਾ ਪੰਜਾਬ ਹੈ। ਪੰਜਾਬ ਦੇਸ਼ ਦੇ ਸਿਰ ਦਾ ਤਾਜ ਹੈ। ਇਸ ਤਰ੍ਹਾਂ ਵੱਖਰੇ ਸ਼ਬਦ ਦੀ ਵਰਤੋਂ ਕਰਕੇ ਸਰਕਾਰ ਨੂੰ ਖਾਲਿਸਤਾਨੀ ਸੋਚ ਤੋਂ ਬਚਣਾ ਚਾਹੀਦਾ ਹੈ