ਦੁਨੀਆ ਤੋਂ ਰੁਖਸਤ ਹੋਏ ਬ੍ਰਹਮਪੁਰਾ, ਪੰਜਾਬ ਦੀ ਸਿਆਸਤ ‘ਚ ਸੋਗ ਦੀ ਲਹਿਰ
ਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ।ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ‘ਚ ਆਖਰੀ ਸਾਹ ਲਏ । ਅਕਾਲੀ ਦਲ ਦੇ ਸਰਪ੍ਰਸਤ ਸਨ ਰਣਜੀਤ ਸਿੰਘ ਬ੍ਰਹਮਪੁਰਾ।
ਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ।ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ‘ਚ ਆਖਰੀ ਸਾਹ ਲਏ । ਅਕਾਲੀ ਦਲ ਦੇ ਸਰਪ੍ਰਸਤ ਸਨ ਰਣਜੀਤ ਸਿੰਘ ਬ੍ਰਹਮਪੁਰਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ
ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲਾਂ/ਸਿਪਾਹੀਆਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ 300 ਸਬ-ਇੰਸਪੈਕਟਰਾਂ ਨੂੰ ਵੀ ਸਾਲਾਨਾ ਵਿਭਾਗ ਵਿੱਚ ਭਰਤੀ ਕੀਤਾ ਜਾਵੇਗਾ।
ਮੀਤ ਹੇਅਰ ਨੇ ਦੱਸਿਆ ਕਿ ਉਹ ਖ਼ੁਦ ਵੱਡੇ ਸ਼ਹਿਰਾਂ ਦੇ ਸ਼ਾਪਿੰਗ ਮਾਲਜ਼ ਦੇ ਸਾਈਨ ਬੋਰਡ ਪੰਜਾਬੀ ’ਚ ਲਿਖਵਾਉਣ ਲਈ ਮੁਹਿੰਮ ਵਿੱਢਣਗੇ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਹੋਏ ਸਮਾਗਮ ਦੀ ਪ੍ਰਧਾਨਗੀ ਕੀਤੀ ਤੇ ਭਾਰਤੀ ਫੌਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਵੱਡਾ ਗਣਤੰਤਰ ਹੈ ਪਰ ਇਹ ਸਭ ਫੌਜੀ ਜਵਾਨਾਂ ਕਰਕੇ ਹੀ ਹੈ, ਜੋ ਸਰਹੱਦਾਂ ‘ਤੇ ਹਰ ਵੇਲੇ ਰਾਖੀ ਕਰਦੇ ਹਨ। ਮੁੱਖ
ਕਿਸਾਨ ਆਗੂ ਡੱਲੇਵਾਲ ਨੇ ਸਵਾਲ ਚੁੱਕਿਆ ਹੈ ਕਿ ਇੱਕ ਪਾਸੇ ਮੁੱਕ ਮੰਤਰੀ ਸਾਹਬ ਦਾ ਬਿਆਨ ਹੈ ਤੇ ਦੂਜੇ ਪਾਸੇ ਉਸ ਦੇ ਕਿਸ ਤਰਾਂ ਅਮਲ ਹੇ ਰਿਹਾ ,ਇਹ ਸਭ ਨੂੰ ਦਿੱਖ ਰਿਹਾ ਹੈ।
ਪੰਜਾਬ 'ਚ 17 ਥਾਵਾਂ 'ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋਂ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ।
ਬਿੱਟੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਬਦ ਖਾਲਿਸਤਾਨੀ ਸੋਚ ਦਾ ਪ੍ਰਤੀਕ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਸਾਡਾ ਭਾਰਤ ਹੈ ਅਤੇ ਸੂਬਾ ਸਾਡਾ ਪੰਜਾਬ ਹੈ। ਪੰਜਾਬ ਦੇਸ਼ ਦੇ ਸਿਰ ਦਾ ਤਾਜ ਹੈ। ਇਸ ਤਰ੍ਹਾਂ ਵੱਖਰੇ ਸ਼ਬਦ ਦੀ ਵਰਤੋਂ ਕਰਕੇ ਸਰਕਾਰ ਨੂੰ ਖਾਲਿਸਤਾਨੀ ਸੋਚ ਤੋਂ ਬਚਣਾ ਚਾਹੀਦਾ ਹੈ
ਉਨ੍ਹਾਂ ਨੇ ਕਿਹਾ ਕਿ ਇਸ ਮਾਂ ਬੋਲੀ ਦੀ ਸ਼ਾਨ ਕਰਕੇ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕਰਬਾਨ ਕੀਤੀਆਂ ਹਨ ਪਰ ਅੱਜ ਅਸੀ ਇਸੇ ਮਾਂ ਬੋਲੀ ਪੰਜਾਬੀ ਨੂੰ ਬੋਲਣ ਲੱਗੇ ਸ਼ਰਮਾਉਂਦੇ ਹਾਂ।