ਪੰਜਾਬ ਸਰਕਾਰ ਕਰਵਾਏਗੀ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ,ਸ਼ਿਕਾਇਤਾਂ ਤੋਂ ਬਾਅਦ ਲਿਆ ਫੈਸਲਾ
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਲੋੜਵੰਦ ਘਰਾਂ ਨੂੰ ਹੀ ਇਸ ਦਾ ਲਾਭ ਦਿੱਤਾ ਜਾਵੇਗਾ
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਲੋੜਵੰਦ ਘਰਾਂ ਨੂੰ ਹੀ ਇਸ ਦਾ ਲਾਭ ਦਿੱਤਾ ਜਾਵੇਗਾ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh badal, ) ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ।
ਪੰਜਾਬ ਸਰਕਾਰ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮੌਜੂਦਾ ਚੱਲ ਰਹੇ ਗੀਤਾਂ ਨੂੰ ਸਰਕਾਰ ਸੋਸ਼ਲ ਮੀਡੀਆ ਪਲੈਟਫ਼ਾਰਮ ਤੋਂ ਕਿਵੇਂ ਹਟਾਏਗੀ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ।
ਚੰਡੀਗੜ੍ਹ : ਪੰਜਾਬ ਵਿੱਚ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ,ਜਿਸ ਦੇ ਤਹਿਤ ਪੰਜਾਬ ਵਿੱਚ 3 ਮਹੀਨਿਆਂ ਦੇ ਅੰਦਰ ਹਥਿਆਰਾਂ ਦੇ ਸਾਰੇ ਲਾਇਸੈਂਸ ਰੀਵਿਊ ਹੋਣਗੇ,ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ‘ਤੇ ਵੀ ਹੁਣ ਪਾਬੰਦੀ ਹੋਵੇਗੀ ਤੇ ਇਸ ਤੋਂ ਇਲਾਵਾ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਡੀਜੀਪੀ ਹੋਮਗਾਰਡ ਸੰਜੀਵ ਕਾਲੜਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਕਾਇਮ ਰੱਖੀ ਜਾਵੇ।
ਸ਼੍ਰੀ ਅਨੰਦਪੁਰ ਸਾਹਿਬ : ਅੱਜ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਦਿਹਾੜੇ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨਾਲ ਇੱਕ ਵੱਡੀ ਖ਼ਬਰ ਸਾਂਝੀ ਕੀਤੀ ਹੈ। ਉਹਨਾਂ ਐਲਾਨ ਕੀਤਾ ਹੈ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਅਸੀਂ “ਆਨੰਦ