Punjab

ਮਾਨ ਸਰਕਾਰ ਦੇ 3 ਸਾਲ ਪੂਰੇ, ਜਾਣੋ ਕਿਹੜੇ ਵਾਅਦੇ ਸਰਕਾਰ ਨੇ ਕੀਤੇ ਪੂਰੇ

ਮੁਹਾਲੀ : ਅੱਜ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੰਭਾਲੇ ਪੂਰੇ 3 ਸਾਲ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿੱਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ

Read More
Punjab

CM ਦੀ ‘ਤਹਿਸੀਲਦਾਰਾਂ ਨੂੰ ਚਿਤਾਵਨੀ

ਚੰਡੀਗੜ੍ਹ : ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਚੇਤਾਵਨੀ ਦਿੱਤੀ ਹੈ। CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਤਹਿਸੀਲਦਾਰਾਂ

Read More
Punjab

CM ਮਾਨ ਦੀ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਖਤਮ, ਜ਼ਿਲ੍ਹਾ ਪੱਧਰ ‘ਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਪੰਜਾਬ ਸਰਕਾਰ ਹੁਣ ਨਸ਼ਿਆਂ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਕਾਰਵਾਈ ਜਾਰੀ ਹੈ। ਇਸ ਦੇ ਨਾਲ ਹੀ, ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕਰ ਰਹੇ ਹਨ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਅਗਵਾਈ ਹੇਠ ਬਣਾਈ

Read More
Punjab

ਪੰਜਾਬ ‘ਚ ਧੜੱਲੇ ਨਾਲ ਚੱਲ ਰਿਹਾ ਨਸ਼ੇ ਦਾ ਕਾਰੋਬਾਰ, ਖਹਿਰਾ ਨੇ Video ਵਾਇਰਲ ਕਰ ਕੀਤੇ ਖੁਲਾਸੇ

ਮੁਹਾਲੀ : ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਦੋਸ਼ੀ ਬਿਨ੍ਹਾਂ ਕਿਸੇ ਦੇ ਡਰ ਤੋਂ ਸ਼ਰੇਆਮ ਨਸ਼ਾ ਵੇਚ ਰਹੇ ਹਨ। ਜਿਸ ਕਾਰਨ ਆਏ ਦਿਨ ਕਿੰਨੇ ਹੀ ਨੌਜਵਾਨ ਮੁੰਡੇ ਕੁੜੀਆਂ ਇਸ ਨਸ਼ੇ ਦੇ ਆਦੀ ਹੋ ਕੇ ਆਪਣੀ ਜ਼ਿੰਦਗੀ ਤੋਂ ਹੱਥ ਧੇ ਲੈਂਦੇ ਹਨ। ਇਸੇ ਦੌਰਾ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
India Punjab

ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ, “ਅਗਲੇ 2 ਸਾਲਾਂ ‘ਚ ਬਣਾਵਾਂਗੇ ਪੰਜਾਬ ਨੂੰ ਖੁਸ਼ਹਾਲ”

ਦਿੱਲੀ :  ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਉਥਲ-ਪੁਥਲ ਹੈ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਕਿ 35 ਵਿਧਾਇਕ ‘ਆਪ’ ਛੱਡਣ ਲਈ ਤਿਆਰ ਹਨ। 30 ਵਿਧਾਇਕ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਮੱਦੇਨਜ਼ਰ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਪੰਜਾਬ

Read More
India Punjab

ਪੰਜਾਬ ਦੇ ਕਰਜ਼ਾ ਨੂੰ ਲੈ ਕੇ ਖਹਿਰਾ ਨੇ LIVE ਹੋ ਕੇ ਕਰ ਦਿੱਤੇ ਵੱਡਾ ਖੁਲਾਸੇ…

ਦਿੱਲੀ : ਪੰਜਾਬ ਦੇ ਸਿਰ ਮੌਜੂਦਾ ਹਾਲਾਤਾਂ ਵਿੱਚ 3 ਲੱਖ 76,000 ਕਰੋੜ ਰੁਪਏ ਦਾ ਕਰਜ਼ਾ ਹੈ। ਜਦੋਂ ਕਿ 31 ਮਾਰਚ 2022 ਨੂੰ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸਾਂਭੀ ਸੀ ਤਾਂ ਪੰਜਾਬ ਦੇ ਸਿਰ ‘ਤੇ 2.84 ਲੱਖ ਕਰੋੜ ਦਾ ਕਰਜ਼ਾ ਸੀ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
Punjab

ਅਟਾਰੀ ਸਰਹੱਦ ‘ਤੇ ਲਹਿਰਾਇਆ ਗਿਆ ਤਿਰੰਗਾ: ਮੁੱਖ ਮੰਤਰੀ ਮਾਨ ਪਟਿਆਲਾ ਵਿੱਚ ਲਹਿਰਾਉਣਗੇ ਝੰਡਾ

ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿੱਚ, ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਤਿਰੰਗਾ ਲਹਿਰਾਉਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ

Read More
Punjab

CM ਦੇ ਰੁਝੇਵਿਆਂ ਕਰਕੇ ਬਦਲੀ ਗਈ ਜਗ੍ਹਾ – ਡੀਜੀਪੀ ਅਰਪਿਤ ਸ਼ੁਕਲਾ

ਮੁੱਖ ਮੰਤਰੀ ਭਗਵੰਤ ਮਾਨ ਹੁਣ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਝੰਡਾ ਲਹਿਰਾਉਣਗੇ। ਝੰਡਾ ਲਹਿਰਾਉਣ ਦੀ ਥਾਂ ਬਦਲਣ ’ਤੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਕੁਝ ਰੁਝੇਵਿਆਂ ਕਰਕੇ ਮੁੱਖ ਮੰਤਰੀ ਹੁਣ ਫਰੀਦਕੋਟ ਦੀ ਬਜਾਏ ਪਟਿਆਲਾ ਚ ਤਿਰੰਗਾ ਲਹਿਰਾਉਣਗੇ। ਅਰਪਿਤ ਸ਼ੁਕਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਝੰਡਾ

Read More
Punjab

ਪਟਿਆਲਾ ਦੇ ਕਿਲਾ ਮੁਬਾਰਕ ਵਿੱਚ ਸਰਕਾਰ ਨੇ ਬਣਾਇਆ ਹੋਟਲ, CM ਮਾਨ ਅੱਜ ਕਰਨਗੇ ਉਦਘਾਟਨ

ਹੋਟਲ ਰਣਵਾਸ ਪੈਲੇਸ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲ੍ਹਾ ਮੁਬਾਰਕ ਵਿੱਚ ਸਥਿਤ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਦੁਨੀਆ ਦਾ ਇਕਲੌਤਾ ਹੋਟਲ ਹੈ ਜੋ ਸਿੱਖ ਮਹਿਲ ਵਿੱਚ ਬਣਿਆ ਹੈ। ਹੁਣ ਰਾਜਸਥਾਨ ਦੀ ਤਰਜ਼ ‘ਤੇ ਇੱਥੇ ਵੀ ਹੋਟਲ ਡੈਸਟੀਨੇਸ਼ਨ ਵੈਡਿੰਗ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਪੰਜਾਬ ਦੇ

Read More