India Punjab

ਜੋ ਸਾਡਾ ਹੱਕ ਬਣਦਾ,ਉਹ ਤਾਂ ਦਿੰਦੇ ਨਹੀਂ, ਫਿਰ ਮੀਟਿੰਗ ‘ਚ ਫੋਟੋਆਂ ਕਰਾਉਣ ਜਾਣਾ ਸੀ : CM ਮਾਨ

ਤੇਲੰਗਾਨਾ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਵੱਲੋਂ ਜਾਰੀ ਨੋਟਿਫਿਕੇਸ਼ਨ ਦੇ ਖਿਲਾਫ਼ ਵਿਰੋਧੀ ਧਿਰ ਨੂੰ ਲਾਮਬੰਦ ਕਰਨ ਤੇ ਸਮਰਥਨ ਜੁਟਾਉਣ ਦੇ ਉਦੇਸ਼ ਨਾਲ ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਮਿਲੇ। ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ

Read More
India Punjab

PM ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਮਾਨ ਸਰਕਾਰ ਨੇ ਦਿੱਤੇ ਕਾਰਵਾਈ ਦੇ ਹੁਕਮ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ, ਆਈ ਜੀ ਇੰਦਰਬੀਰ ਸਿੰਘ ਤੇ ਐਸ ਐਸ ਪੀ ਹਰਮਨਦੀਪ ਸਿੰਘ ਹੰਸ ਦੇ ਖਿਲਾਫ ਕਾਰਵਾਈ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ

Read More
Punjab

ਮਾਨ ਵਿਧਾਨ ਸਭਾ ਦੇ ਅੰਦਰ ਤੇ ਵਿਰੋਧੀ ਧਿਰ ਬਾਹਰ,ਕਾਂਗਰਸ ਦਾ ਬਾਈਕਾਟ ਅੱਜ ਵੀ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ( budget session ) ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਸੈਸ਼ਨ ਵਿਚ ਇਕ ਤੋਂ ਬਾਅਦ ਇਕ ‘ਆਪ’ ਵਿਧਾਇਕ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਦੱਸ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦੀ ਮੰਗ ਕਰ ਰਹੇ

Read More
Punjab

ਆਪਣੇ ਆਪ ਬੰਦ ਹੋਣ ਵਾਲੇ ਟੋਲ ਪਲਾਜ਼ਿਆਂ ਤੋਂ ਵਾਹ-ਵਾਹੀ ਖੱਟ ਰਹੇ ਨੇ CM ਮਾਨ : ਬਾਜਵਾ

ਚੰਡੀਗੜ੍ਹ : ਪੰਜਾਬ ਵਿੱਚ ਟੋਲ ਪਲਾਜਿਆਂ ਨੂੰ ਬੰਦ ਕਰਵਾਉਣ ਜਾਣ ‘ਤੇ ਸਿਆਸਤ ਭਖਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਟੋਲ ਪਲਾਜੇ ਬੰਦ ਕਰਵਾਏ ਜਾਣ ‘ਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਕਾਂਗਰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿਹੜੇ ਟੋਲ ਪਲਾਜਿਆਂ ਦੀ ਮਿਆਦ ਪੂਰੀ ਹੋਣ ਵਾਲੀ ਹੁੰਦੀ ਹੈ, ਉਨ੍ਹਾਂ

Read More
Punjab

ਆਮ ਲੋਕਾਂ ਨੂੰ ਰਾਹਤ , ਮੁੱਖ ਮੰਤਰੀ ਮਾਨ ਨੇ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ ਬੰਦ

ਮਾਨ ਨੇ ਕਿਹਾ ਕਿ ਅੱਜ ਜੋ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਅੱਜ ਬੰਦ ਕਰਵਾਇਆ ਗਿਆ ਹੈ,ਉਸ ਦੀ 27.90 ਕਿਲੋਮੀਟਰ ਦੀ ਸਮਰੱਥਾ ਹੈ ਅਤੇ ਤਤਕਾਲੀ ਪੰਜਾਬ ਸਰਕਾਰ ਨੇ ਇੱਥੇ 7.76 ਕਰੋੜ ਦੀ ਲਾਗਤ ਨਾਲ ਸੜਕ ਬਣਾਈ ਸੀ।

Read More
Punjab

ਦੁਨੀਆ ਤੋਂ ਰੁਖਸਤ ਹੋਏ ਬ੍ਰਹਮਪੁਰਾ, ਪੰਜਾਬ ਦੀ ਸਿਆਸਤ ‘ਚ ਸੋਗ ਦੀ ਲਹਿਰ

ਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ।ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ‘ਚ ਆਖਰੀ ਸਾਹ ਲਏ । ਅਕਾਲੀ ਦਲ ਦੇ ਸਰਪ੍ਰਸਤ ਸਨ ਰਣਜੀਤ ਸਿੰਘ ਬ੍ਰਹਮਪੁਰਾ।

Read More
Punjab

ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਖ਼ਿਲਾਫ਼ ਹੋਵੇਗੀ ਕਾਰਵਾਈ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਦੇ ਉੱਪਰ ਪਾਬੰਦੀ ਲਾਉਣਗੀਆਂ, ਉਨ੍ਹਾਂ ਸੰਸਥਾਵਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ

Read More
Punjab

ਪੰਜਾਬ ਸਰਕਾਰ ਨੇ ਕੀਤੇ ਐਲਾਨ, ਨਵੀਆਂ ਭਰਤੀਆਂ ਖੋਲਣ ਦੀ ਮਿਲੀ ਕੈਬਨਿਟ ਮੀਟਿੰਗ ਵਿੱਚ ਮੰਜੂਰੀ

ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲਾਂ/ਸਿਪਾਹੀਆਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ 300 ਸਬ-ਇੰਸਪੈਕਟਰਾਂ ਨੂੰ ਵੀ ਸਾਲਾਨਾ ਵਿਭਾਗ ਵਿੱਚ ਭਰਤੀ ਕੀਤਾ ਜਾਵੇਗਾ।

Read More
Punjab

ਮਾਨ ਸਰਕਾਰ ਦੀ ਆਖ਼ਰੀ ਚੇਤਾ ਵਨੀ : ਜੇ ਪੰਜਾਬੀ ‘ਚ ਨਹੀਂ ਹੋਵੇਗਾ ਬੋਰਡ ਤਾਂ ਹੋਵੇਗਾ ਜੁਰਮਾਨਾ

ਮੀਤ ਹੇਅਰ ਨੇ ਦੱਸਿਆ ਕਿ ਉਹ ਖ਼ੁਦ ਵੱਡੇ ਸ਼ਹਿਰਾਂ ਦੇ ਸ਼ਾਪਿੰਗ ਮਾਲਜ਼ ਦੇ ਸਾਈਨ ਬੋਰਡ ਪੰਜਾਬੀ ’ਚ ਲਿਖਵਾਉਣ ਲਈ ਮੁਹਿੰਮ ਵਿੱਢਣਗੇ।

Read More
Punjab

” ਜੋ ਜਵਾਨ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੁੰਦਾ ਹੈ, ਸਾਡਾ ਫ਼ਰਜ਼ ਬਣਦਾ ਹੈ ਉਸ ਦੇ ਪਰਿਵਾਰ ਦੀ ਪਿੱਛੋਂ ਸਾਂਭ-ਸੰਭਾਲ ਕੀਤੀ ਜਾਵੇ” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਹੋਏ ਸਮਾਗਮ ਦੀ ਪ੍ਰਧਾਨਗੀ ਕੀਤੀ ਤੇ ਭਾਰਤੀ ਫੌਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਵੱਡਾ ਗਣਤੰਤਰ ਹੈ ਪਰ ਇਹ ਸਭ ਫੌਜੀ ਜਵਾਨਾਂ ਕਰਕੇ ਹੀ ਹੈ, ਜੋ ਸਰਹੱਦਾਂ ‘ਤੇ ਹਰ ਵੇਲੇ ਰਾਖੀ ਕਰਦੇ ਹਨ। ਮੁੱਖ

Read More