CM ਭਗਵੰਤ ਮਾਨ ਵਲੋਂ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੇ ਜਾਣ ‘ਤੇ ਪੰਚਾਇਤ ਨੂੰ ਮਿਲਣਗੇ 5 ਲੱਖ ਰੁਪਏ
ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ, ਸੂਬੇ ਅੰਦਰ ਜਲਦੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਨਗਦ, ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ। ਮੁੱਖ ਮੰਤਰੀ